ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ ‘ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸੰਬੰਧ ‘ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉੱਥੇ ਹੀ ਇਸ ਮਾਮਲੇ ‘ਚ ਅਦਾਲਤ ਇੱਕ ਦੋਸ਼ੀ ਨੂੰ ਬਰੀ ਕਰ ਦਿੱਤਾ ਹੈ।