ਸੋਸ਼ਲ ਮੀਡੀਆ ‘ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ ‘ਤੇ ਪਰਚਾ ਦਰਜ

ਸੋਸ਼ਲ ਮੀਡੀਆ ‘ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ਕਈ ਵਰਗਾਂ ‘ਤੇ ਅਪ ਸ਼ਬਦ ਬੋਲੇ ਸਨ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰ ਕੌਰ ਨੇ ਆਖਿਆ ਕਿ ਇਸ ਔਰਤ ਦਾ ਹੁਣ ਅਕਾਲੀ ਦਲ ਨਾਲ ਕੋਈ ਵਾਸਤਾ ਨਹੀਂ ਹੈ ।