ਯੂਰਪ ਦੀਆਂ ਘੜ੍ਹੀਆਂ ਹੋਣ ਜਾਣਗੀਆਂ ਇੱਕ ਘੰਟਾ ਪਿਛੇ, ਭਾਰਤ ਅਤੇ ਇਟਲੀ ਵਿੱਚ ਸਾਢੇ ਚਾਰ ਘੰਟੇ ਦੇ ਸਮੇਂ ਦਾ ਹੋਵੇਗਾ ਫਰਕ

watchਰੋਮ (ਇਟਲੀ) 27 ਅਕਤੂਬਰ (ਕੈਂਥ) ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਪੂਰੇ ਯੂਰਪ ਦਾ ਟਾਈਮ ਟੇਬਲ ਬਦਲ ਜਾਂਦਾ ਹੈ ਭਾਵ ਕਦੇ ਇੱਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਕਦੇ ਇੱਕ ਘੰਟਾ ਅੱਗੇ ਆ ਜਾਂਦਾ ਹੈ. ਵਜੇ ਸਾਲ ਦੇ ਮਾਰਚ ਮਹੀਨੇ ਦੇ ਆਖ਼ਰੀ ਸ਼ਨਿੱਚਰਵਾਰ ਨੂੰ ਰਾਤ 2 ਵਜੇ ਯੂਰਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜ੍ਹੀ ਅਨੁਸਾਰ ਰਾਤ ਨੂੰ 2 ਵਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ ਤੇ ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਤੱਕ ਚੱਲਦਾ ਰਹਿੰਦਾ ਹੈ..ਇਸੇ ਤਰ੍ਹਾਂ ਹੁਣ ਜਦੋ ਇਸ ਸਾਲ 28 ਅਕਤੂਬਰ ਰਾਤ 3 ਵਜੇ ਹੋਣਗੇ ਤਾਂ ਉਸ ਨੂੰ ਰਾਤ ਦੇ 2 ਵਜੇ ਸਮਝਿਆ ਜਾਵੇਗਾ ਤੇ ਯੂਰਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟੇ ਲਈ ਪਿੱਛ ਕਰ ਲਈਆਂ ਜਾਣਗੀਆਂ .ਜਿਹੜੀਆਂ ਘੜ੍ਹੀਆਂ ਤਾਂ ਕੰਪਿਊਟਰ ਰਾਇਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿੱਚ ਦੋ ਵਾਰ ਇੱਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰ ਰਾਇਜ਼ਡ ਘੜ੍ਹੀਆਂ ਨਹੀਂ ਹਨ ਉਹਨਾਂ ਨੂੰ ਸਭ ਲੋਕ ਆਪ ਅੱਗੇ ਪਿੱਛੇ ਕਰ ਲੈਂਦੇ ਹਨ.ਇਸ ਟਾਇਮ ਦੇ ਬਦਲਾਵ ਨਾਲ ਯੂਰਪ ਵਿੱਚ ਰੈਣ ਬਸੇਰਾ ਕਰਦੇ ਵਿਦੇਸ਼ੀਆਂ ਨੂੰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਵਿੱਚ ਸਮੇਂ ਦਾ ਭੁਲੇਖਾ ਲੈ ਜਾਂਦਾ ਹੈ ਕਦੇ ਉਹ ਕੰਮ ਉਪੱਰ ਇੱਕ ਘੰਟਾ ਪਹਿਲਾਂ ਚੱਲੇ ਜਾਂਦੇ ਹਨ ਤੇ ਕਦੇ ਇੱਕ ਘੰਟਾ ਲੇਟ ਹੋ ਜਾਂਦੇ ਹਨ.ਜਿਕਰਯੋਗ ਹੈ ਕਿ ਯੂਰਪ ਦੇ ਇਹ ਸਮੇ ਬਦਲਣ ਦੀ ਪ੍ਰਤੀਕ੍ਰਿਆ ਬਹੁਤ ਲੰਮੇ ਸਮੇ ਤੋ ਚਲੀ ਆ ਰਹੀ ਹੈ ਬੇਸਕ ਇਸ ਸਮੇ ਦੀ ਤਬਦੀਲੀ ਨਾਲ ਯੂਰਪੀਅਨ ਲੋਕ ਕਾਫੀ ਹੱਦ ਤਕ ਪ੍ਰਭਾਵਿਤ ਹੰਦੇ ਹਨ ਪਰ ਇਸ ਦੇ ਬਾਵਯੁਦ ਕਿਸੇ ਨੇ ਵੀ ਇਸ ਤਬਦੀਲੀ ਨੂੰ ਗਲਤ ਨਹੀ ਠਹਰਾਇਆ ਪਰ ਹੁਣ ਲਗਦਾ ਹੈ ਕਿ ਪੂਰੇ ਯੂਰਪ ਦੇ ਇਹ ਸਮਾ ਬਦਲਣ ਦੀ ਪ੍ਰਤੀਕ੍ਰਿਆ ਨੂੰ ਠਲ ਪੈ ਜਾਵੇਗੀ ਿਉਕਿ ਯੂਰਪੀਅਨ ਕਮਿਸਨ ਨੇ ਯੂਰਪ ਦੇ ਇਸ ਸਮਾ ਬਦਲਣ ਦੀ ਪ੍ਰਤੀਕਿਰਆ ਉਪਰ ਰੋਕ ਲਗਾਉਣ ਦਾ ਸਝਾਉ ਯੂਰਪੀਅਨ ਪਾਰਲੀਮੈਟ ਵਿਚ ਰੱਖਿਆ ਹੈ ਜਿਸ ਉਪਰ ਸਾਰਥਿਕ ਕਾਰਵਾਈ ਹੋਣ ਦੀ ਉਮੀਦ ਹੈ ਕਿਉਕਿ ਯੁਰਪੀਅਨ ਕਮਿਸਨ ਅਨੁਸਾਰ ਸਮੇ ਦੀ ਇਸ ਅਦਲਾ ਬਦਲੀ ਵਿਚ 26 ਦੇਸ ਪ੍ਰਭਾਵਿਤ ਹੁੰਦੇ ਹਨ ਹੋ ਸਕਦਾ ਹੈ ਇਸ ਸਾਲ ਯੂਰਪ ਦੇ ਸਮਾ ਬਦਲਣ ਦੀ ਪ੍ਰਤੀਕ੍ਰਿਆ ਆਖਰੀ ਬਾਰ ਹੋਏ ਰਹੀ ਹੈ ਬੇਸਕ ਇਸ ਸਮੇ ਦੀ ਤਬਦੀਲੀ ਨਾਲ ਯੂਰਪੀਅਨ ਲੋਕ ਕਾਫੀ ਹੱਦ ਤਕ ਪ੍ਰਭਾਵਿਤ ਹੰਦੇ ਹਨ ਪਰ ਇਸ ਦੇ ਬਾਵਯੁਦ ਕਿਸੇ ਨੇ ਵੀ ਇਸ ਤਬਦੀਲੀ ਨੂੰ ਗਲਤ ਨਹੀ ਠਹਰਾਇਆ ਪਰ ਹੁਣ ਲਗਦਾ ਹੈ ਕਿ ਪੂਰੇ ਯੂਰਪ ਦੇ ਇਹ ਸਮਾ ਬਦਲਣ ਦੀ ਪ੍ਰਤੀਕ੍ਰਿਆ ਨੂੰ ਠਲ ਪੈ ਜਾਵੇਗੀ ਕਿਉਕਿ ਯੂਰਪੀਅਨ ਕਮਿਸਨ ਨੇ ਯੂਰਪ ਦੇ ਇਸ ਸਮਾ ਬਦਲਣ ਦੀ ਪ੍ਰਤੀਕਿਰਆ ਉਪਰ ਰੋਕ ਲਗਾਉਣ ਦਾ ਸਝਾਉ ਯੂਰਪੀਅਨ ਪਾਰਲੀਮੈਟ ਵਿਚ ਰੱਖਿਆ ਹੈ ਜਿਸ ਉਪਰ ਸਾਰਥਿਕ ਕਾਰਵਾਈ ਹੋਣ ਦੀ ਉਮੀਦ ਹੈ ਕਿਉਕਿ ਯੁਰਪੀਅਨ ਕਮਿਸਨ ਅਨੁਸਾਰ ਸਮੇ ਦੀ ਇਸ ਅਦ ਲਾ ਬਦਲੀ ਵਿਚ 26 ਦੇਸ ਪ੍ਰਭਾਵਿਤ ਹੁੰਦੇ ਹਨ ਹੋ ਸਕਦਾ ਹੈ ਇਸ ਸਾਲ ਯੂਰਪ ਦੇ ਸਮਾ ਬਦਲਣ ਦੀ ਪ੍ਰਤੀਕ੍ਰਿਆ ਆਖਰੀ ਬਾਰ ਹੋਏ ਰਹੀ ਹੈ ਬੇਸਕ ਇਸ ਸਮੇ ਦੀ ਤਬਦੀਲੀ ਨਾਲ ਯੂਰਪੀਅਨ ਲੋਕ ਕਾਫੀ ਹੱਦ ਤਕ ਪ੍ਰਭਾਵਿਤ ਹੰਦੇ ਹਨ ਪਰ ਇਸ ਦੇ ਬਾਵਯੁਦ ਕਿਸੇ ਨੇ ਵੀ ਇਸ ਤਬਦੀਲੀ ਨੂੰ ਗਲਤ ਨਹੀ ਠਹਰਾਇਆ ਪਰ ਹੁਣ ਲਗਦਾ ਹੈ ਕਿ ਪੂਰੇ ਯੂਰਪ ਦੇ ਇਹ ਸਮਾ ਬਦਲਣ ਦੀ ਪ੍ਰਤੀਕ੍ਰਿਆ ਨੂੰ ਠਲ ਪੈ ਜਾਵੇਗੀ ਕਿਉਕਿ ਯੂਰਪੀਅਨ ਕਮਿਸਨ ਨੇ ਯੂਰਪ ਦੇ ਇਸ ਸਮਾ ਬਦਲਣ ਦੀ ਪ੍ਰਤੀਕਿਰਆ ਉਪਰ ਰੋਕ ਲਗਾਉਣ ਦਾ ਸਝਾਉ ਯੂਰਪੀਅਨ ਪਾਰਲੀਮੈਟ ਵਿਚ ਰੱਖਿਆ ਹੈ ਜਿਸ ਉਪਰ ਸਾਰਥਿਕ ਕਾਰਵਾਈ ਹੋਣ ਦੀ ਉਮੀਦ ਹੈ ਕਿਉਕਿ ਯੁਰਪੀਅਨ ਕਮਿਸਨ ਅਨੁਸਾਰ ਸਮੇ ਦੀ ਇਸ ਅਦ ਲਾ ਬਦਲੀ ਵਿਚ 26 ਦੇਸ ਪ੍ਰਭਾਵਿਤ ਹੁੰਦੇ ਹਨ ਹੋ ਸਕਦਾ ਹੈ ਇਸ ਸਾਲ ਯੂਰਪ ਦੇ ਸਮਾ ਬਦਲਣ ਦੀ ਪ੍ਰਤੀਕ੍ਰਿਆ ਆਖਰੀ ਬਾਰ ਹੋਏ.