ਖ਼ਬਰਾਂ

ਜ਼ਿੰਦਗੀ ਦੀ ਜੰਗ ਹਾਰੇ ‘ਫਤਿਹ’ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਬੀਤੇ ਵੀਰਵਾਰ ਨੂੰ ਬੋਲਵੈੱਲ ‘ਚ ਡਿੱਗਣ ਤੋਂ ਬਾਅਦ ਮੌਤ ਦੇ ਮੂੰਹ ‘ਚ ਗਏ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦਾ ਅੰਤਿਮ ਸਸਕਾਰ ਭਗਵਾਨਪੁਰਾ ਨੇੜਲੀ ਸ਼ੇਰੋ ਪਿੰਡ ਦੀ ਅਨਾਜ ਮੰਡੀ ਵਿਖੇ ਬਣੇ ਸ਼ਮਸ਼ਾਨ ਘਾਟ ‘ਚ ਕਰ ਦਿੱਤਾ ਗਿਆ ਹੈ। ਫਤਿਹ...

ਖ਼ਬਰਾਂ

ਐਮ.ਐਲ.ਏ ਨੇ ਖੁਦ ਦੇ ਖਿਲਾਫ਼ ਰੇਪ ਕੇਸ ਕਰਾਉਣ ਵਾਲੀ ਔਰਤ ਨਾਲ ਕਰਾਇਆ ਵਿਆਹ

  ਅਗਰਤਾਲਾ, 11 ਜੂਨ 2019 – ਤ੍ਰਿਪੁਰਾ ‘ਚ ਇੱਕ ਐਮ.ਐਲ.ਏ ਨੇ ਉਸ ਔਰਤ ਨਾਲ ਵਿਆਹ ਕਰਵਾਇਆ, ਜਿਸ ਨੇ ਉਸੇ ਖਿਲਾਫ ਬਲਾਤਕਾਰ ਦਾ ਕੇਸ ਕੀਤਾ ਸੀ। ਤ੍ਰਿਪੁਰਾ ਦੇ ਪੀਪਲ ਫਰੰਟ ਦੇ ਐਮ.ਐਲ.ਏ ਧਨੰਜੋਯ ਵੱਲੋਂ ਉਸ ਖਿਲਾਫ ਬਲਾਤਕਾਰ ਦਾ ਕੇਸ ਕਰਾਉਣ...

ਖ਼ਬਰਾਂ

ਹੈਲੀਕਾਪਟਰ ਰਾਹੀਂ ਸੰਗਰੂਰ ਭੇਜੀ ਗਈ ਫਤਿਹਵੀਰ ਦੀ ਮ੍ਰਿਤਕ ਦੇਹ

ਚੰਡੀਗੜ੍ਹ, 11 ਜੂਨ- ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਸੰਗਰੂਰ ਸਥਿਤ ਉਸ ਦੇ ਪਿੰਡ ਭਗਵਾਨਪੁਰਾ ਲਈ ਰਵਾਨਾ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਕਰਨ ਉਪਰੰਤ ਫਤਿਹਵੀਰ ਦੀ ਮ੍ਰਿਤਕ ਦੇਹ ਨੂੰ ਪੀ...

ਖ਼ਬਰਾਂ

ਔਰਤ ਨੇ 17 ਦਿਨਾਂ ‘ਚ ਭੀਖ ਮੰਗ ਇਕੱਠੇ ਕੀਤੇ 34 ਲੱਖ ਰੁਪਏ

ਦੁਬਈ: ਪੁਲਿਸ ਨੇ ਇੱਕ ਯੂਰਪੀਅਨ ਮਹਿਲਾ ਨੂੰ ਧੋਖਾਧੜੀ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਲੋਕਾਂ ਤੋਂ ਆਨਲਾਈਨ ਭੀਖ ਮੰਗ ਰਹੀ ਸੀ। ਉਸ ਨੇ ਸਿਰਫ 17 ਦਿਨਾਂ ‘ਚ ਹੀ 34 ਲੱਖ 81 ਹਜ਼ਾਰ ਰੁਪਏ ਇਕੱਠੇ ਕਰ ਲਏ।...

ਖ਼ਬਰਾਂ

ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਸੁਨਾਮ ਹੋਇਆ ਬੰਦ

ਬੋਰਵੈੱਲ ‘ਚ ਡਿੱਗੇ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਜਿੱਥੇ ਸੂਬੇ ਭਰ ‘ਚ ਰੋਹ ਪਾਇਆ ਜਾ ਰਿਹਾ ਹੈ, ਉੱਥੇ ਹੀ ਲੋਕਾਂ ਨੇ ਸੁਨਾਮ ਬੰਦ ਕਰ ਦਿੱਤਾ ਹੈ। ਇੱਥੋਂ ਦੇ ਸਾਰੇ ਬਾਜ਼ਾਰ ਬੰਦ ਕਰ ਦਿੱਤੇ ਗਏ ਹਨ ਅਤੇ ਫਤਿਹਵੀਰ...

ਖ਼ਬਰਾਂ

ਫਤਿਹਵੀਰ ਦੀ ਮੌਤ ਤੋਂ ਬਾਅਦ ਸੁਨਾਮ ‘ਚ ਰੋਸ ਪ੍ਰਦਰਸ਼ਨ

– ਪਿੰਡ ਭਗਵਾਨਪੁਰਾ ‘ਚ ਬੀਤੀ 6 ਜੂਨ ਦੀ ਸ਼ਾਮ ਨੂੰ ਬੋਰਵੈੱਲ ‘ਚ ਡਿੱਗੇ ਦੋ ਸਾਲ ਮਾਸੂਮ ਫਤਿਹਵੀਰ ਸਿੰਘ ਨੂੰ ਅੱਜ ਬਾਹਰ ਕੱਢ ਲਿਆ ਗਿਆ। ਇਸ ਮਗਰੋਂ ਫਤਿਹ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ...

Uncategorized

ਜ਼ਿੰਦਗੀ ਦੀ ਲੜਾਈ ਆਖ਼ਰ ਹਾਰ ਹੀ ਗਿਆ ਫ਼ਤਹਿਵੀਰ..!

 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਾ ਫ਼ਤਹਿਵੀਰ ਜ਼ਿੰਦਗੀ ਦੀ ਲੜਾਈ ਹਾਰ ਗਿਆ। ਉਸ ਨੂੰ ਸਵੇਰੇ ਪੰਜ ਵਜੇ ਬੋਰ ਵਿੱਚੋੰ ਬਾਹਰ ਕੱਢਿਆ ਗਿਆ ਅਤੇ ਅੱਠ ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਇੱਥੇ ਡਾਕਟਰਾਂ ਨੇ...

ਖ਼ਬਰਾਂ

ਲੋਕਾਂ ਨੇ ਡੀ.ਐਸ.ਪੀ. ਭਜਾ-ਭਜਾ ਕੁੱਟਿਆ

ਜਲੰਧਰ- ਵਰਦੀ ਦਾ ਰੋਅਬ ਮਾਰ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਡਿਪਟੀ ਨੂੰ ਜਲੰਧਰ ਦੇ ਰਾਮਾਮੰਡੀ ਇਲਾਕੇ ਵਿਚ ਲੋਕਾਂ ਨੇ ਭਜਾ-ਭਜਾ ਕੁੱਟਿਆ। ਲੋਕਾਂ ਨੇ ਦੋਸ਼ ਲਾਇਆ ਕਿ ਜਲੰਧਰ ਦੀ ਪੀ.ਏ.ਪੀ. ਬਟਾਲੀਅਨ ਵਿਚ ਤੈਨਾਤ...